Latest / Daily Hukamnama in Gurmukhi

ਬੁੱਧਵਾਰ, ੩੧ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ Hukamnama from SikhNet.com
The skinny
The skinny isn't ready yet — notes appear once the transcript is processed.