Latest / Audio Gurbani (Blessed Day)

April 06 | 2026 | Hukamnama Sahib | ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥…
The skinny
The skinny isn't ready yet — notes appear once the transcript is processed.