Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ…
The skinny
The skinny isn't ready yet — notes appear once the transcript is processed.