skinny.

Latest / Audio Gurbani (Blessed Day)

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥

ਸੋਰਠਿ ਮਹਲਾ ੫ ॥

ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

ਪੰਜਾਬੀ ਵਿਆਖਿਆ

ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੧।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ…

The skinny

The skinny isn't ready yet — notes appear once the transcript is processed.