skinny.

Latest / Audio Gurbani (Blessed Day)

Dec 29 | 2024 | Hukamnama Sahib | ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ…

The skinny

The skinny isn't ready yet — notes appear once the transcript is processed.