skinny.

Latest / Audio Gurbani (Blessed Day)

March 10 | 2026 | Hukamnama Sahib | ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ…

The skinny

The skinny isn't ready yet — notes appear once the transcript is processed.