skinny.

Latest / Audio Gurbani (Blessed Day)

Aug 23,2023 Hukamnama Sahib

[August 23, 2023, Wednesday 05:00 AM. IST] ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥…

The skinny

The skinny isn't ready yet — notes appear once the transcript is processed.