Latest / Audio Gurbani (Blessed Day)

Sehaj Path Sahib Sri Guru Granth Sahib (810 - 864)
ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥ {ਪੰਨਾ 810}
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਂ ਆਪਣੀ ਅੱਖੀਂ ਹੀ (ਜਗਤ ਦੇ ਪਦਾਰਥਾਂ ਦੀ) ਇਹੋ ਜਿਹੀ ਹਾਲਤ ਵੇਖ ਲਈ ਹੈ (ਕਿ ਦੁਨੀਆ ਦੀਆਂ) ਪਾਤਸ਼ਾਹੀਆਂ, ਜ਼ਮੀਨਾਂ (ਦੀ ਮਾਲਕੀ) , ਧਨ ਅਤੇ ਜੁਆਨੀ (ਆਦਿਕ ਸਾਰੇ ਹੀ) ਪਰਮਾਤਮਾ ਦੇ ਨਾਮ ਤੋਂ…
The skinny
The skinny isn't ready yet — notes appear once the transcript is processed.