Latest / Audio Gurbani (Blessed Day)

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ…
The skinny
The skinny isn't ready yet — notes appear once the transcript is processed.