Latest / Audio Gurbani (Blessed Day)

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥
ਸਲੋਕ ਮਃ ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭੀ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ…
The skinny
The skinny isn't ready yet — notes appear once the transcript is processed.