skinny.

Latest / Audio Gurbani (Blessed Day)

Dec 19 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ…

The skinny

The skinny isn't ready yet — notes appear once the transcript is processed.