Latest / Daily Hukamnama in Gurmukhi

ਬੁੱਧਵਾਰ, ੧੪ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ Hukamnama from SikhNet.com
The skinny
The skinny isn't ready yet — notes appear once the transcript is processed.