Latest / Audio Gurbani (Blessed Day)

Hukamnama Sahib March 25,2021
The daily Hukamnama Sahib from Sri Darbar Sahib Amritsar including audio translation in English and Punjabi.ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ…
The skinny
The skinny isn't ready yet — notes appear once the transcript is processed.