skinny.

Latest / Audio Gurbani (Blessed Day)

The Silent Trap of Material Attachment

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥…

The skinny

The skinny isn't ready yet — notes appear once the transcript is processed.