Latest / Daily Hukamnama in Gurmukhi

ਐਤਵਾਰ, ੨੫ ਅੱਸੂ (ਸੰਮਤ ੫੫੮ ਨਾਨਕਸ਼ਾਹੀ)
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ Hukamnama from SikhNet.com
The skinny
The skinny isn't ready yet — notes appear once the transcript is processed.