skinny.

Latest / Audio Gurbani (Blessed Day)

NOV 13,2021 HUKAMNAMA TODAY'S HUKAMNAMA FROM SRI DARBAR SAHIB AMRITSAR

The daily HUKAMNAMA SAHIB from Sri Darbar SAHIB Amritsar including Punjabi and English AUDIO TRANSLATION ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ…

The skinny

The skinny isn't ready yet — notes appear once the transcript is processed.