Latest / Daily Hukamnama in Gurmukhi

ਐਤਵਾਰ, ੧੮ ਅੱਸੂ (ਸੰਮਤ ੫੫੮ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ Hukamnama from SikhNet.com
The skinny
The skinny isn't ready yet — notes appear once the transcript is processed.