skinny.

Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ…

The skinny

The skinny isn't ready yet — notes appear once the transcript is processed.