Latest / Audio Gurbani (Blessed Day)

Jan 13,2022 Hukamnama Sahib
The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ…
The skinny
The skinny isn't ready yet — notes appear once the transcript is processed.