skinny.

Latest / Audio Gurbani (Blessed Day)

Summary of Sorath Mahala 5: Absorbed in Divine Love

ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਪੰਜਾਬੀ ਵਿਆਖਿਆ

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ…

The skinny

The skinny isn't ready yet — notes appear once the transcript is processed.