Latest / Audio Gurbani (Blessed Day)

Jan 15,2022 Hukamnama Sahib
The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ…
The skinny
The skinny isn't ready yet — notes appear once the transcript is processed.