Latest / Audio Gurbani (Blessed Day)

NOV 05,2021 HUKAMNAMA SAHIB TODAY'S HUKAMNAMA SAHIB FROM SRI AMRITSAR
The daily Hukamnama Sahib From Sri darbar sahib Amritsar including audio translations Punjabi and English ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ…
The skinny
The skinny isn't ready yet — notes appear once the transcript is processed.