Latest / Audio Gurbani (Blessed Day)

March 19 | 2026 | Hukamnama Sahib | When the Diamond of the Lord pierces the diamond of my mind, the fickle mind waving in the wind is easily absorbed into Him.
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬਗੁਰ ਗਮ ਦੀਆ ਦਿਖਾਈ ॥੨॥੧॥੩੧॥
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ…
The skinny
The skinny isn't ready yet — notes appear once the transcript is processed.