Latest / Audio Gurbani (Blessed Day)

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
ਪੰਜਾਬੀ ਵਿਆਖਿਆ
ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ…
The skinny
The skinny isn't ready yet — notes appear once the transcript is processed.