skinny.

Latest / Audio Gurbani (Blessed Day)

I met the True Guru, by great good fortune, and my mind has been enlightened. No one else can equal me, because I have the loving support of my Lord and Master. || 1

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ…

The skinny

The skinny isn't ready yet — notes appear once the transcript is processed.