skinny.

Latest / Audio Gurbani (Blessed Day)

Sep 28,2023 Hukamnama Sahib

ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਨਾਨਕ ਆਖਦਾ ਹੈ– ਸਤਿਗੁਰੂ ਦਾ…

The skinny

The skinny isn't ready yet — notes appear once the transcript is processed.