skinny.

Latest / Audio Gurbani (Blessed Day)

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ।…

The skinny

The skinny isn't ready yet — notes appear once the transcript is processed.