skinny.

Latest / Audio Gurbani (Blessed Day)

Hukamnama Sahib Oct 13,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ ਅਰਥ: (ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ। (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ…

The skinny

The skinny isn't ready yet — notes appear once the transcript is processed.