Latest / Audio Gurbani (Blessed Day)

Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥…
The skinny
The skinny isn't ready yet — notes appear once the transcript is processed.