skinny.

Latest / Daily Hukamnama in Gurmukhi

ਵੀਰਵਾਰ, ੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ Hukamnama from SikhNet.com

The skinny

The skinny isn't ready yet — notes appear once the transcript is processed.