skinny.

Latest / Audio Gurbani (Blessed Day)

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥…

The skinny

The skinny isn't ready yet — notes appear once the transcript is processed.