skinny.

Latest / Audio Gurbani (Blessed Day)

July 13,2023 Hukamnama Sahib

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ…

The skinny

The skinny isn't ready yet — notes appear once the transcript is processed.