skinny.

Latest / Audio Gurbani (Blessed Day)

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ…

The skinny

The skinny isn't ready yet — notes appear once the transcript is processed.