skinny.

Latest / Audio Gurbani (Blessed Day)

March 11,2023 Hukamnama Sahib

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ…

The skinny

The skinny isn't ready yet — notes appear once the transcript is processed.