skinny.

Latest / Audio Gurbani (Blessed Day)

Jan 29,2022 Hukamnama Sahib

The Daily Hukamnama Sahib from Sri Darbar Sahib Amritsar including translation in English and Punjabi audio by Gurjit Singh Jhampur 9855978485 ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ Bihagre kee vaar mahalla 4 one universal creater by the grace of The Master Guru ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ…

The skinny

The skinny isn't ready yet — notes appear once the transcript is processed.