Latest / Daily Hukamnama in Gurmukhi

ਐਤਵਾਰ, ੧੪ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ…
The skinny
The skinny isn't ready yet — notes appear once the transcript is processed.