Latest / Audio Gurbani (Blessed Day)

Sangrand Hukamnama Sahib
The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ…
The skinny
The skinny isn't ready yet — notes appear once the transcript is processed.