skinny.

Latest / Audio Gurbani (Blessed Day)

Dec 17 | 2024 | Hukamnama Sahib | ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ kਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ…

The skinny

The skinny isn't ready yet — notes appear once the transcript is processed.