Latest / Audio Gurbani (Blessed Day)

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ…
The skinny
The skinny isn't ready yet — notes appear once the transcript is processed.