Latest / Audio Gurbani (Blessed Day)

Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ॥ ਗੁਰਮੁਖਿ…
The skinny
The skinny isn't ready yet — notes appear once the transcript is processed.