skinny.

Latest / Audio Gurbani (Blessed Day)

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹ੍ਹਿ ॥੨॥

ਅਰਥ: ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ। ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ; ਜਿਸ (ਮੂਰਖ) ਨੇ (ਤੀਰ) ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭਾਵ, ਸੰਤ ਨਾਲ ਵੈਰ ਕਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ) ।1।

ਮ: 4। (ਹੇ ਭਾਈ! ਉਹੀ ਬੰਦੇ ਹਰ ਥਾਂ) ਪਰਮਾਤਮਾ ਦਾ ਨਾਮ ਵੇਖਦੇ ਹਨ, ਜਿਨ੍ਹਾਂ ਦੀਆਂ ਅੱਖਾਂ ਨੂੰ ਪਰੇਮ ਨੇ ਖਿੱਚ ਪਾਈ ਹੁੰਦੀ ਹੈ। ਪਰ, ਹੇ ਨਾਨਕ! ਜਿਹੜੇ ਮਨੁੱਖ (ਪ੍ਰਭੂ…

The skinny

The skinny isn't ready yet — notes appear once the transcript is processed.