Latest / Audio Gurbani (Blessed Day)

Nov 17,2021 Hukamnama today's Hukamnama Sahib from Sri DARBAR SAHIB AMRITSAR
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISHHukamnama Sahib Nov 17,2021 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ…
The skinny
The skinny isn't ready yet — notes appear once the transcript is processed.