skinny.

Latest / Audio Gurbani (Blessed Day)

Jan 25 | 2026 | Hukamnama Ji | ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਅਰਥ: ਹੇ ਹਰੀ! ਮੇਰੇ ਵਾਸਤੇ…

The skinny

The skinny isn't ready yet — notes appear once the transcript is processed.