Latest / Audio Gurbani (Blessed Day)

HUKAMNAMA DECEMBER 22,2020
THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ…
The skinny
The skinny isn't ready yet — notes appear once the transcript is processed.