skinny.

Latest / Audio Gurbani (Blessed Day)

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥

ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥

ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।

(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ)…

The skinny

The skinny isn't ready yet — notes appear once the transcript is processed.