Latest / Audio Gurbani (Blessed Day)

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ…
The skinny
The skinny isn't ready yet — notes appear once the transcript is processed.