skinny.

Latest / Audio Gurbani (Blessed Day)

Oct 09 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ…

The skinny

The skinny isn't ready yet — notes appear once the transcript is processed.