Latest / Audio Gurbani (Blessed Day)

Dec 21 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਅਰਥ: ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ…
The skinny
The skinny isn't ready yet — notes appear once the transcript is processed.