skinny.

Latest / Audio Gurbani (Blessed Day)

March 08,2023 Hukamnama Sahib

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ ਪਿਰੁ ਰਾਵੇ ਰੰਗਿ…

The skinny

The skinny isn't ready yet — notes appear once the transcript is processed.