skinny.

Latest / Daily Hukamnama in Gurmukhi

ਸ਼ੁੱਕਰਵਾਰ, ੩੦ ਅੱਸੂ (ਸੰਮਤ ੫੫੮ ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ…

The skinny

The skinny isn't ready yet — notes appear once the transcript is processed.